ਕੁਰਾਨ - 58:19 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
ٱسۡتَحۡوَذَ عَلَيۡهِمُ ٱلشَّيۡطَٰنُ فَأَنسَىٰهُمۡ ذِكۡرَ ٱللَّهِۚ أُوْلَـٰٓئِكَ حِزۡبُ ٱلشَّيۡطَٰنِۚ أَلَآ إِنَّ حِزۡبَ ٱلشَّيۡطَٰنِ هُمُ ٱلۡخَٰسِرُونَ

Transliteration: (Istahwaza 'alaihimush shaitaanu fa ansaahum zikral laah; ulaaa'ika hizbush shaitaaan; alaaa innaa hizbash shaitaani humul khaasiroon)

19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now