ਕੁਰਾਨ - 58:5 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
إِنَّ ٱلَّذِينَ يُحَآدُّونَ ٱللَّهَ وَرَسُولَهُۥ كُبِتُواْ كَمَا كُبِتَ ٱلَّذِينَ مِن قَبۡلِهِمۡۚ وَقَدۡ أَنزَلۡنَآ ءَايَٰتِۭ بَيِّنَٰتٖۚ وَلِلۡكَٰفِرِينَ عَذَابٞ مُّهِينٞ

Transliteration: (Innal lazeena yuhaaaddoonal laaha wa Rasoolahoo kubitoo kamaa kubital lazeena min qablihim; wa qad anzalnaaa aayaatim baiyinaat; wa lilkaa fireena 'azaabum muheen)

5਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ।1

ਸੂਰਹ ਅਲ-ਮੁਜਾਦਲਾ ਆਯਤ 5 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now