ਕੁਰਾਨ - 67:10 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
وَقَالُواْ لَوۡ كُنَّا نَسۡمَعُ أَوۡ نَعۡقِلُ مَا كُنَّا فِيٓ أَصۡحَٰبِ ٱلسَّعِيرِ

Transliteration: (Wa qaaloo law kunnaa nasma'u awna'qilu maa kunnaa feee as haabis sa'eer)

10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now