ਕੁਰਾਨ - 67:15 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
هُوَ ٱلَّذِي جَعَلَ لَكُمُ ٱلۡأَرۡضَ ذَلُولٗا فَٱمۡشُواْ فِي مَنَاكِبِهَا وَكُلُواْ مِن رِّزۡقِهِۦۖ وَإِلَيۡهِ ٱلنُّشُورُ

Transliteration: (Huwal lazee ja'ala lakumul arda zaloolan famshoo fee manaakibihaa wa kuloo mir rizqih; wa ilaihin nushoor)

15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now