ਕੁਰਾਨ - 67:16 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
ءَأَمِنتُم مَّن فِي ٱلسَّمَآءِ أَن يَخۡسِفَ بِكُمُ ٱلۡأَرۡضَ فَإِذَا هِيَ تَمُورُ

Transliteration: ('A-amintum man fissamaaa'i aiyakhsifa bi kumul arda fa izaa hiya tamoor)

16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?

Sign up for Newsletter

×

Download Our Quran App

For a faster and smoother experience,
install our mobile app now.

Download Now