ਕੁਰਾਨ - 67:17 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
أَمۡ أَمِنتُم مَّن فِي ٱلسَّمَآءِ أَن يُرۡسِلَ عَلَيۡكُمۡ حَاصِبٗاۖ فَسَتَعۡلَمُونَ كَيۡفَ نَذِيرِ

Transliteration: (Am amintum man fissamaaa'i ai yursila 'alaikum haasiban fasata'lamoona kaifa nazeer)

17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now