ਕੁਰਾਨ - 67:20 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
أَمَّنۡ هَٰذَا ٱلَّذِي هُوَ جُندٞ لَّكُمۡ يَنصُرُكُم مِّن دُونِ ٱلرَّحۡمَٰنِۚ إِنِ ٱلۡكَٰفِرُونَ إِلَّا فِي غُرُورٍ

Transliteration: (Amman haazal lazee huwa jundul lakum yansurukum min doonir rahmaan; inilkaafiroona illaa fee ghuroor)

20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now