ਕੁਰਾਨ - 67:21 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
أَمَّنۡ هَٰذَا ٱلَّذِي يَرۡزُقُكُمۡ إِنۡ أَمۡسَكَ رِزۡقَهُۥۚ بَل لَّجُّواْ فِي عُتُوّٖ وَنُفُورٍ

Transliteration: (Amman haazal lazee yarzuqukum in amsaka rizqah; bal lajjoo fee 'utuwwinw wa nufoor)

21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now