ਕੁਰਾਨ - 67:22 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
أَفَمَن يَمۡشِي مُكِبًّا عَلَىٰ وَجۡهِهِۦٓ أَهۡدَىٰٓ أَمَّن يَمۡشِي سَوِيًّا عَلَىٰ صِرَٰطٖ مُّسۡتَقِيمٖ

Transliteration: (Afamai yamshee mukibban 'alaa wajhihee ahdaaa ammany yamshee sawiyyan 'alaa siratim mustaqeem)

22਼ ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?

Sign up for Newsletter

×

Download Our Quran App

For a faster and smoother experience,
install our mobile app now.

Download Now