ਕੁਰਾਨ - 67:26 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
قُلۡ إِنَّمَا ٱلۡعِلۡمُ عِندَ ٱللَّهِ وَإِنَّمَآ أَنَا۠ نَذِيرٞ مُّبِينٞ

Transliteration: (Qul innamal 'ilmu 'indallaahi wa innamaaa ana nazeerum mubeen)

26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now