ਕੁਰਾਨ - 67:29 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
قُلۡ هُوَ ٱلرَّحۡمَٰنُ ءَامَنَّا بِهِۦ وَعَلَيۡهِ تَوَكَّلۡنَاۖ فَسَتَعۡلَمُونَ مَنۡ هُوَ فِي ضَلَٰلٖ مُّبِينٖ

Transliteration: (Qul huwar rahmaanu aamannaa bihee wa 'alaihi tawakkalnaa fasata'lamoona man huwa fee dalaalim mubeen)

29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now