ਕੁਰਾਨ - 67:5 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
وَلَقَدۡ زَيَّنَّا ٱلسَّمَآءَ ٱلدُّنۡيَا بِمَصَٰبِيحَ وَجَعَلۡنَٰهَا رُجُومٗا لِّلشَّيَٰطِينِۖ وَأَعۡتَدۡنَا لَهُمۡ عَذَابَ ٱلسَّعِيرِ

Transliteration: (Wa laqad zaiyannas samaaa'ad dunyaa bimasaa beeha wa ja'alnaahaa rujoomal lish shayaateeni wa a'tadnaa lahum 'azaabas sa'eer)

5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।

ਸੂਰਹ ਅਲ-ਮੁਲਕ ਆਯਤ 5 ਤਫਸੀਰ




2 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6

Sign up for Newsletter

×

Download Our Quran App

For a faster and smoother experience,
install our mobile app now.

Download Now