ਕੁਰਾਨ - 67:6 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
وَلِلَّذِينَ كَفَرُواْ بِرَبِّهِمۡ عَذَابُ جَهَنَّمَۖ وَبِئۡسَ ٱلۡمَصِيرُ

Transliteration: (Wa lillazeena kafaroo bi rabbihim 'azaabu jahannama wa bi'sal maseer)

6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now