ਕੁਰਾਨ - 23:101 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

101
فَإِذَا نُفِخَ فِي ٱلصُّورِ فَلَآ أَنسَابَ بَيۡنَهُمۡ يَوۡمَئِذٖ وَلَا يَتَسَآءَلُونَ

Transliteration: (Fa izaa nufikha fis Soori falaaa ansaaba bainahum yawma'izinw wa laa yatasaaa'aloon)

101਼ ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now