ਕੁਰਾਨ - 23:116 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

116
فَتَعَٰلَى ٱللَّهُ ٱلۡمَلِكُ ٱلۡحَقُّۖ لَآ إِلَٰهَ إِلَّا هُوَ رَبُّ ٱلۡعَرۡشِ ٱلۡكَرِيمِ

Transliteration: (Fata'aalal laahul Malikul Haqq; laaa ilaaha illaa Huwa Rabbul 'Arshil Kareem)

116਼ ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now