ਕੁਰਾਨ - 23:118 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

118
وَقُل رَّبِّ ٱغۡفِرۡ وَٱرۡحَمۡ وَأَنتَ خَيۡرُ ٱلرَّـٰحِمِينَ

Transliteration: (Wa qul Rabbigh fir warham wa Anta khairur raahimeen (section 6))

118਼ ਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now