ਕੁਰਾਨ - 23:18 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
وَأَنزَلۡنَا مِنَ ٱلسَّمَآءِ مَآءَۢ بِقَدَرٖ فَأَسۡكَنَّـٰهُ فِي ٱلۡأَرۡضِۖ وَإِنَّا عَلَىٰ ذَهَابِۭ بِهِۦ لَقَٰدِرُونَ

Transliteration: (Wa anzalnaa minas samaaa'i maaa'am biqadarin fa-askannaahu fil ardi wa innaa 'alaa zahaabim bihee laqaa diroon)

18਼ ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now