ਕੁਰਾਨ - 23:28 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
فَإِذَا ٱسۡتَوَيۡتَ أَنتَ وَمَن مَّعَكَ عَلَى ٱلۡفُلۡكِ فَقُلِ ٱلۡحَمۡدُ لِلَّهِ ٱلَّذِي نَجَّىٰنَا مِنَ ٱلۡقَوۡمِ ٱلظَّـٰلِمِينَ

Transliteration: (Fa izas tawaita anta wa mam ma'aka 'alal fulki faqulil hamdu lillaahil lazee najjaanaa minal qawmiz zalimeen)

28਼ (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now