ਕੁਰਾਨ - 23:32 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
فَأَرۡسَلۡنَا فِيهِمۡ رَسُولٗا مِّنۡهُمۡ أَنِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۚ أَفَلَا تَتَّقُونَ

Transliteration: (Fa arsalnaa feehim Rasoolam minhum ani'budul laaha maa lakum min ilaahin ghairuhoo afalaa tattaqoon (section 2))

32਼ ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now