ਕੁਰਾਨ - 23:38 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
إِنۡ هُوَ إِلَّا رَجُلٌ ٱفۡتَرَىٰ عَلَى ٱللَّهِ كَذِبٗا وَمَا نَحۡنُ لَهُۥ بِمُؤۡمِنِينَ

Transliteration: (In huwa illaa rajulunif taraa 'alal laahi kazibanw wa maa nahnuu lahoo bimu'mineen)

38਼ ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now