ਕੁਰਾਨ - 23:41 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
فَأَخَذَتۡهُمُ ٱلصَّيۡحَةُ بِٱلۡحَقِّ فَجَعَلۡنَٰهُمۡ غُثَآءٗۚ فَبُعۡدٗا لِّلۡقَوۡمِ ٱلظَّـٰلِمِينَ

Transliteration: (Fa akhazat humus saihatu bilhaqqi faja'alnaahum ghusaaa'aa; fabu'dal lilqaw miz zaalimeen)

41਼ ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now