ਕੁਰਾਨ - 23:43 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
مَا تَسۡبِقُ مِنۡ أُمَّةٍ أَجَلَهَا وَمَا يَسۡتَـٔۡخِرُونَ

Transliteration: (Maa tasbiqu min ummatin ajalahaa wa maa yastaakhiroon)

43਼ ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।

Sign up for Newsletter

×

Download Our Quran App

For a faster and smoother experience,
install our mobile app now.

Download Now