ਕੁਰਾਨ - 23:47 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
فَقَالُوٓاْ أَنُؤۡمِنُ لِبَشَرَيۡنِ مِثۡلِنَا وَقَوۡمُهُمَا لَنَا عَٰبِدُونَ

Transliteration: (Faqaaloo annu'minu libasharaini mislinaa wa qawmuhumaa lanaa 'aabidoon)

47਼ ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now