ਕੁਰਾਨ - 23:50 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
وَجَعَلۡنَا ٱبۡنَ مَرۡيَمَ وَأُمَّهُۥٓ ءَايَةٗ وَءَاوَيۡنَٰهُمَآ إِلَىٰ رَبۡوَةٖ ذَاتِ قَرَارٖ وَمَعِينٖ

Transliteration: (Wa ja'alnab na Maryama wa ummahooo aayatannw wa aawainaahumaaa ilaa rabwatin zaati qaraarinw wa ma'een (section 3))

50਼ ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now