ਕੁਰਾਨ - 23:51 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
يَـٰٓأَيُّهَا ٱلرُّسُلُ كُلُواْ مِنَ ٱلطَّيِّبَٰتِ وَٱعۡمَلُواْ صَٰلِحًاۖ إِنِّي بِمَا تَعۡمَلُونَ عَلِيمٞ

Transliteration: (Yaaa aiyuhar Rusulu kuloo minat taiyibaati wa'maloo saalihan innee bimaa ta'maloona 'Aleem)

51਼ ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now