ਕੁਰਾਨ - 23:53 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
فَتَقَطَّعُوٓاْ أَمۡرَهُم بَيۡنَهُمۡ زُبُرٗاۖ كُلُّ حِزۡبِۭ بِمَا لَدَيۡهِمۡ فَرِحُونَ

Transliteration: (Fataqatta'ooo amrahum bainahum zuburaa; kullu hizbim bimaa ladaihim farihoon)

53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1

ਸੂਰਹ ਮੁਮਿਨੂਨ ਆਯਤ 53 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ਿਆ ਆਇਤ 103/3

Sign up for Newsletter

×

Download Our Quran App

For a faster and smoother experience,
install our mobile app now.

Download Now