ਕੁਰਾਨ - 23:60 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
وَٱلَّذِينَ يُؤۡتُونَ مَآ ءَاتَواْ وَّقُلُوبُهُمۡ وَجِلَةٌ أَنَّهُمۡ إِلَىٰ رَبِّهِمۡ رَٰجِعُونَ

Transliteration: (Wallazeena yu'toona maaa aataw wa quloobuhum wajilatun annahum ilaa Rabbihim raaji'oon)

60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2

ਸੂਰਹ ਮੁਮਿਨੂਨ ਆਯਤ 60 ਤਫਸੀਰ




2 ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਉਹ ਲੋਕ ਜਿਹੜੇ ਰੋਜ਼ਾ ਰੱਖਦੇ ਹਨ, ਨਮਾਜ਼ ਪੜ੍ਹਦੇ ਹਨ ਅਤੇ ਜ਼ਕਾਤ ਵੀ ਦਿੰਦੇ ਹਨ ਉਹ ਇਸ ਗੱਲ ਤੋਂ ਡਰੇ ਰਹਿੰਦੇ ਹਨ ਕਿ ਕੀਤੇ ਅੱਲਾਹ ਉਨ੍ਹਾਂ ਦੇ ਅਮਲਾਂ ਨੂੰ ਕਬੂਲ ਹੀ ਨਾ ਕਰੇ। ਇਹੋ ਲੋਕ ਭਲਾਈਆਂ ਕਰਨ ਵਿਚ ਛੇਤੀ ਕਰਦੇ ਹਨ। (ਤਿਰਮਜ਼ੀ ਸ਼ਰੀਫ਼, ਹਦੀਸ: 3175)

Sign up for Newsletter

×

Download Our Quran App

For a faster and smoother experience,
install our mobile app now.

Download Now