ਕੁਰਾਨ - 23:61 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
أُوْلَـٰٓئِكَ يُسَٰرِعُونَ فِي ٱلۡخَيۡرَٰتِ وَهُمۡ لَهَا سَٰبِقُونَ

Transliteration: (Ulaaa'ika yusaari'oona fil khairaati wa hum lahaa saabiqoon)

61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now