ਕੁਰਾਨ - 23:62 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
وَلَا نُكَلِّفُ نَفۡسًا إِلَّا وُسۡعَهَاۚ وَلَدَيۡنَا كِتَٰبٞ يَنطِقُ بِٱلۡحَقِّ وَهُمۡ لَا يُظۡلَمُونَ

Transliteration: (Wa laa nukallifu nafsan illaa wus'ahaa wa ladainaa kitaabuny yantiqu bilhaqqi wa hum la yuzlamoon)

62਼ ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now