ਕੁਰਾਨ - 23:63 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
بَلۡ قُلُوبُهُمۡ فِي غَمۡرَةٖ مِّنۡ هَٰذَا وَلَهُمۡ أَعۡمَٰلٞ مِّن دُونِ ذَٰلِكَ هُمۡ لَهَا عَٰمِلُونَ

Transliteration: (Bal quloobuhum fee ghamratim min haazaa wa lahum a'maalum min dooni zaalika hum lahaa 'aamiloon)

63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now