ਕੁਰਾਨ - 23:70 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
أَمۡ يَقُولُونَ بِهِۦ جِنَّةُۢۚ بَلۡ جَآءَهُم بِٱلۡحَقِّ وَأَكۡثَرُهُمۡ لِلۡحَقِّ كَٰرِهُونَ

Transliteration: (Am yaqooloona bihee jinnnah; bal jaaa'ahum bilhaqqi wa aksaruhum lil haqqi kaarihoon)

70਼ ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now