ਕੁਰਾਨ - 23:72 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
أَمۡ تَسۡـَٔلُهُمۡ خَرۡجٗا فَخَرَاجُ رَبِّكَ خَيۡرٞۖ وَهُوَ خَيۡرُ ٱلرَّـٰزِقِينَ

Transliteration: (Am tas'aluhum kharjan fakharaaju Rabbika khairunw wa Huwa khairur raaziqeen)

72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now