ਕੁਰਾਨ - 23:75 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
۞وَلَوۡ رَحِمۡنَٰهُمۡ وَكَشَفۡنَا مَا بِهِم مِّن ضُرّٖ لَّلَجُّواْ فِي طُغۡيَٰنِهِمۡ يَعۡمَهُونَ

Transliteration: (Wa law rahimnaahum wa kashafnaa maa bihim min durril lalajjoo fee tughyaanihim ya'mahoon)

75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।

Sign up for Newsletter

×

Download Our Quran App

For a faster and smoother experience,
install our mobile app now.

Download Now