ਕੁਰਾਨ - 23:76 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
وَلَقَدۡ أَخَذۡنَٰهُم بِٱلۡعَذَابِ فَمَا ٱسۡتَكَانُواْ لِرَبِّهِمۡ وَمَا يَتَضَرَّعُونَ

Transliteration: (Wa laqad akhaznaahum bil'azaabi famastakaanoo li Rabbihim wa maa yatadarra'oon)

76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।

Sign up for Newsletter

×

Download Our Quran App

For a faster and smoother experience,
install our mobile app now.

Download Now