ਕੁਰਾਨ - 23:78 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

78
وَهُوَ ٱلَّذِيٓ أَنشَأَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ

Transliteration: (Wa Huwal lazeee ansha a-lakumus sam'a wal absaara wal af'idah; qaleelam maa tashkuroon)

78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now