ਕੁਰਾਨ - 23:79 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

79
وَهُوَ ٱلَّذِي ذَرَأَكُمۡ فِي ٱلۡأَرۡضِ وَإِلَيۡهِ تُحۡشَرُونَ

Transliteration: (Wa Huwal lazee zara akum fil ardi wa ilaihi tuhsharoon)

79਼ ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now