ਕੁਰਾਨ - 23:80 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَهُوَ ٱلَّذِي يُحۡيِۦ وَيُمِيتُ وَلَهُ ٱخۡتِلَٰفُ ٱلَّيۡلِ وَٱلنَّهَارِۚ أَفَلَا تَعۡقِلُونَ

Transliteration: (Wa Huwal lazee yuhyee wa yumeetu wa lahukh tilaaful laili wannahaar; afalaa ta'qiloon)

80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now