ਕੁਰਾਨ - 23:87 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

87
سَيَقُولُونَ لِلَّهِۚ قُلۡ أَفَلَا تَتَّقُونَ

Transliteration: (Sa yaqooloona lillaah; qul afalaa tattaqoon)

87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now