ਕੁਰਾਨ - 23:89 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

89
سَيَقُولُونَ لِلَّهِۚ قُلۡ فَأَنَّىٰ تُسۡحَرُونَ

Transliteration: (Sa yaqooloona lillaah; qul fa annaa tus haroon)

89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?

Sign up for Newsletter

×

Download Our Quran App

For a faster and smoother experience,
install our mobile app now.

Download Now