ਕੁਰਾਨ - 23:92 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

92
عَٰلِمِ ٱلۡغَيۡبِ وَٱلشَّهَٰدَةِ فَتَعَٰلَىٰ عَمَّا يُشۡرِكُونَ

Transliteration: ('Aalimil Ghaibi wash shahhaadati fata'aalaa 'ammaa yushrikoon (section 5))

92਼ ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now