ਕੁਰਾਨ - 23:96 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

96
ٱدۡفَعۡ بِٱلَّتِي هِيَ أَحۡسَنُ ٱلسَّيِّئَةَۚ نَحۡنُ أَعۡلَمُ بِمَا يَصِفُونَ

Transliteration: (Idfa' billate hiya ahsanus saiyi'ah; nahnu a'lamu bimaa yasifoon)

96਼ (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now