ਕੁਰਾਨ - 60:5 ਸੂਰਹ ਅਲ-ਮੁਮਤਹੀਨੋ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
رَبَّنَا لَا تَجۡعَلۡنَا فِتۡنَةٗ لِّلَّذِينَ كَفَرُواْ وَٱغۡفِرۡ لَنَا رَبَّنَآۖ إِنَّكَ أَنتَ ٱلۡعَزِيزُ ٱلۡحَكِيمُ

Transliteration: (Rabbana laa taj'alnaa fitnatal lillazeena kafaroo waghfir lanaa rabbanaa innaka antal azeezul hakeem)

5਼ ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼ ਨਾ ਬਣਾ ਜਿਨ੍ਹਾ ਨੇ (ਤੇਰਾ) ਇਨਕਾਰ ਕੀਤਾ ਹੈ। ਤੂੰ ਸਾਡੀਆਂ ਭੁੱਲਾਂ ਨੂੰ ਮੁਆਫ਼ ਕਰਦੇ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now