ਕੁਰਾਨ - 60:7 ਸੂਰਹ ਅਲ-ਮੁਮਤਹੀਨੋ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
۞عَسَى ٱللَّهُ أَن يَجۡعَلَ بَيۡنَكُمۡ وَبَيۡنَ ٱلَّذِينَ عَادَيۡتُم مِّنۡهُم مَّوَدَّةٗۚ وَٱللَّهُ قَدِيرٞۚ وَٱللَّهُ غَفُورٞ رَّحِيمٞ

Transliteration: (Asal laahu any yaj'ala bainakum wa bainal lazeena 'aadaitum minhum mawaddah; wallahu qadeer; wallahu ghafoorur raheem)

7਼ ਹੋ ਸਕਦਾ ਹੈ ਕਿ ਅੱਲਾਹ ਤੁਹਾਡੇ ਤੇ ਉਹਨਾਂ ਲੋਕਾਂ ਵਿਚਾਲੇ ਮਿੱਤਰਤਾ ਪੈਦਾ ਕਰ ਦੇਵੇ ਜਿਨ੍ਹਾਂ ਨਾਲ ਅੱਜ ਤੁਹਾਡਾ ਵੈਰ ਹੈ। ਅੱਲਾਹ ਵੱਡਾ ਕੁਦਰਤ ਵਾਲਾ ਹੈ ਅਤੇ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now