ਕੁਰਾਨ - 63:2 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِۚ إِنَّهُمۡ سَآءَ مَا كَانُواْ يَعۡمَلُونَ

Transliteration: (Ittakhazoo aymaanahum junnatan fasaddoo 'an sabeelil laah; innahum saaa'a maa kaanoo ya'maloon)

2਼ ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now