ਕੁਰਾਨ - 63:6 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
سَوَآءٌ عَلَيۡهِمۡ أَسۡتَغۡفَرۡتَ لَهُمۡ أَمۡ لَمۡ تَسۡتَغۡفِرۡ لَهُمۡ لَن يَغۡفِرَ ٱللَّهُ لَهُمۡۚ إِنَّ ٱللَّهَ لَا يَهۡدِي ٱلۡقَوۡمَ ٱلۡفَٰسِقِينَ

Transliteration: (Sawaaa'un 'alaihim as taghfarta lahum am lam tastaghfir lahum lany yaghfiral laahu lahum; innal laaha laa yahdil qawmal faasiqeen)

6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1

ਸੂਰਹ ਅਲ-ਮੁਨਾਫਿਕੂਨ ਆਯਤ 6 ਤਫਸੀਰ




1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 138,145/4

Sign up for Newsletter

×

Download Our Quran App

For a faster and smoother experience,
install our mobile app now.

Download Now