ਕੁਰਾਨ - 83:14 ਸੂਰਹ ਅਲ-ਮੁਤਾਫਿਫੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
كَلَّاۖ بَلۡۜ رَانَ عَلَىٰ قُلُوبِهِم مَّا كَانُواْ يَكۡسِبُونَ

Transliteration: (Kallaa bal raana 'alaa quloobihim maa kaanoo yaksiboon)

14਼ ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। 1

ਸੂਰਹ ਅਲ-ਮੁਤਾਫਿਫੀਨ ਆਯਤ 14 ਤਫਸੀਰ




1 ਇਸ ਗੱਲ ਨੂੰ ਹਦੀਸ ਵਿਚ ਇਸ ਤਰ੍ਹਾਂ ਰਸੂਲ (ਸ:) ਨੇ ਫ਼ਰਮਾਇਆ ਹੈ ਕਿ ਜਦੋਂ ਬੰਦਾ ਗੁਨਾਹ ਕਰਦਾ ਹੈ ਤਾਂ ਉਸ ਦੇ ਦਿਲ ਉੱਤੇ ਇਕ ਕਾਲਾ ਚਿੰਨ ਲੱਗ ਜਾਂਦਾ ਹੈ। ਜੇ ਉਹ ਉਸ ਬੁਰਾਈ ਤੋਂ ਬਾਜ਼ ਆ ਜਾਵੇ, ਅੱਲਾਹ ਤੋਂ ਖਿਮਾ ਮੰਗੇ ਲਵੇ ਤੇ ਸ਼ਰਮਿੰਦਾ ਹੋਵੇ ਤਾਂ ਉਹ ਚਿੰਨ ਸਾਫ਼ ਹੋ ਜਾਂਦਾ ਹੈ, ਪਰ ਜੇ ਉਹ ਬੁਰਾਈ ਨੂੰ ਕਰਦਾ ਰਹਿੰਦਾ ਹੈ ਤਾਂ ਉਹ ਚਿੰਨ ਵੀ ਵਧਦਾ ਜਾਂਦਾ ਹੈ ਇੱਥੋਂ ਤਕ ਕਿ ਉਸ ਦੇ ਪੂਰੇ ਦਿਲ ’ਤੇ ਛਾ ਜਾਂਦਾ ਹੈ, ਪੂਰਾ ਦਿਲ ਹੀ ਕਾਲਾ ਹੋ ਜਾਂਦਾ ਹੈ। (ਜਾਮੇਅ ਤਿਰਮਾਜ਼ੀ, ਹਦੀਸ 3334)

Sign up for Newsletter

×

Download Our Quran App

For a faster and smoother experience,
install our mobile app now.

Download Now