ਕੁਰਾਨ - 83:7 ਸੂਰਹ ਅਲ-ਮੁਤਾਫਿਫੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
كَلَّآ إِنَّ كِتَٰبَ ٱلۡفُجَّارِ لَفِي سِجِّينٖ

Transliteration: (Kallaaa inna kitaabal fujjaari lafee Sijjeen)

7਼ ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now