ਕੁਰਾਨ - 73:15 ਸੂਰਹ ਅਲ-ਮੁਜ਼ਮਿਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
إِنَّآ أَرۡسَلۡنَآ إِلَيۡكُمۡ رَسُولٗا شَٰهِدًا عَلَيۡكُمۡ كَمَآ أَرۡسَلۡنَآ إِلَىٰ فِرۡعَوۡنَ رَسُولٗا

Transliteration: (Innaa arsalnaaa ilaikum rasoolan shaahidan 'aleykum kamaaa arsalnaaa ilaa Fir'awna rasoolaa)

15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।

ਸੂਰਹ ਅਲ-ਮੁਜ਼ਮਿਲ ਆਯਤ 15 ਤਫਸੀਰ




2 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2

Sign up for Newsletter

×

Download Our Quran App

For a faster and smoother experience,
install our mobile app now.

Download Now