ਕੁਰਾਨ - 97:4 ਸੂਰਹ ਅਲ-ਕਦਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
تَنَزَّلُ ٱلۡمَلَـٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرٖ

Transliteration: (Tanaz zalul malaa-ikatu war roohu feeha bi izni-rab bihim min kulli amr)

4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now