ਕੁਰਾਨ - 68:17 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
إِنَّا بَلَوۡنَٰهُمۡ كَمَا بَلَوۡنَآ أَصۡحَٰبَ ٱلۡجَنَّةِ إِذۡ أَقۡسَمُواْ لَيَصۡرِمُنَّهَا مُصۡبِحِينَ

Transliteration: (Innaa balawnaahum kamaa balawnaaa As-haabal jannati iz 'aqsamoo la-yasri munnahaa musbiheen)

17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now